ਸ੍ਰੀ ਸੁਖਮਨੀ ਸਾਹਿਬ ਜੀ ਦੀ ਰਚਨਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜੀ, ਜੋ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਜੀ ਦੇ ਬਿਲਕੁਲ ਨਾਲ ਸਥਿਤ ਹੈ, ਵਿਖੇ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀਆਂ ਨੇ ਕੀਤੀ।
ਆਓ ਜੁੜੀਏ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਨਾਲ ਇਸ 24/7 ਨਿਰੰਤਰ ਰੇਡੀਓ ਰਾਹੀਂ:
ਬਹੁਤ ਹੀ ਵਧੀਆ ਲੇਖ ਇਸ ਵੈਬਸਾਈਟ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਇਤਿਹਾਸ ਅਤੇ ਮਹਾਤਮ ਬਾਰੇ ਲਿਿਖਆ ਹੈ। ਜ਼ਰੂਰ ਪੜੋ।